ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

ਅਲ-ਬ=ਯਨਾ

external-link copy
1 : 98

لَمْ یَكُنِ الَّذِیْنَ كَفَرُوْا مِنْ اَهْلِ الْكِتٰبِ وَالْمُشْرِكِیْنَ مُنْفَكِّیْنَ حَتّٰی تَاْتِیَهُمُ الْبَیِّنَةُ ۟ۙ

1਼ ਅਹਲੇ ਕਿਤਾਬ ਭਾਵ ਯਹੂਦੀ ਤੇ ਈਸਾਈਆਂ ਵਿੱਚੋਂ ਕੁੱਝ ਕਾਫ਼ਿਰ ਤੇ ਮੁਸ਼ਰਿਕ (ਉਦੋਂ ਤਕ ਕੁਫ਼ਰ ਤੋਂ) ਰੁਕਣ ਵਾਲੇ ਨਹੀਂ ਸਨ, ਜਦੋਂ ਤਕ ਕਿ ਉਹਨਾਂ ਕੋਲ (ਰੱਬ ਵੱਲ) ਕੋਈ ਸਪਸ਼ਟ ਦਲੀਲ ਨਾ ਆ ਜਾਵੇ। info
التفاسير: