ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
5 : 98

وَمَاۤ اُمِرُوْۤا اِلَّا لِیَعْبُدُوا اللّٰهَ مُخْلِصِیْنَ لَهُ الدِّیْنَ ۙ۬— حُنَفَآءَ وَیُقِیْمُوا الصَّلٰوةَ وَیُؤْتُوا الزَّكٰوةَ وَذٰلِكَ دِیْنُ الْقَیِّمَةِ ۟ؕ

5਼ ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ। info
التفاسير: