ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
6 : 98

اِنَّ الَّذِیْنَ كَفَرُوْا مِنْ اَهْلِ الْكِتٰبِ وَالْمُشْرِكِیْنَ فِیْ نَارِ جَهَنَّمَ خٰلِدِیْنَ فِیْهَا ؕ— اُولٰٓىِٕكَ هُمْ شَرُّ الْبَرِیَّةِ ۟ؕ

6਼ ਬੇਸ਼ੱਕ ਅਹਲੇ ਕਿਤਾਬ (ਤੌਰੈਤ ਅਤੇ ਇੰਜੀਲ ਦੇ ਮੰਣਨ ਵਾਲਿਆਂ) ਵਿੱਚੋਂ ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਅਤੇ ਰੱਬ ਦਾ ਸਾਂਝੀ ਬਣਾਉਣ ਵਾਲੇ (ਮੁਸ਼ਰਿਕ) ਨਰਕ ਦੀ ਅੱਗ ਵਿਚ ਸੁੱਟੇ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ। ਉਹੀਓ ਸਭ ਤੋਂ ਭੈੜੀ ਮਖਲੂਕ ਹੈ।1 info

1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

التفاسير: