ಪವಿತ್ರ ಕುರ್‌ಆನ್ ಅರ್ಥಾನುವಾದ - ಪಂಜಾಬಿ ಅನುವಾದ - ಆರಿಫ್ ಹಲೀಂ

external-link copy
33 : 42

اِنْ یَّشَاْ یُسْكِنِ الرِّیْحَ فَیَظْلَلْنَ رَوَاكِدَ عَلٰی ظَهْرِهٖ ؕ— اِنَّ فِیْ ذٰلِكَ لَاٰیٰتٍ لِّكُلِّ صَبَّارٍ شَكُوْرٍ ۟ۙ

33਼ ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ। info
التفاسير: