وه‌رگێڕانی ماناكانی قورئانی پیرۆز - وەرگێڕاوی پونجابی - عارف حەلیم

external-link copy
22 : 38

اِذْ دَخَلُوْا عَلٰی دَاوٗدَ فَفَزِعَ مِنْهُمْ قَالُوْا لَا تَخَفْ ۚ— خَصْمٰنِ بَغٰی بَعْضُنَا عَلٰی بَعْضٍ فَاحْكُمْ بَیْنَنَا بِالْحَقِّ وَلَا تُشْطِطْ وَاهْدِنَاۤ اِلٰی سَوَآءِ الصِّرَاطِ ۟

22਼ ਜਦੋਂ ਉਹ ਦਾਊਦ ਦੇ ਕੋਲ ਪਹੁੰਚੇ ਤਾਂ ਉਹ (ਦਾਊਦ) ਉਹਨਾਂ ਤੋਂ ਡਰ ਗਿਆ। ਤਾਂ ਉਹਨਾਂ (ਆਉਣ ਵਾਲਿਆਂ) ਨੇ ਆਖਿਆ ਕਿ ਤੁਸੀਂ ਸਾਥੋਂ ਡਰੋ ਨਾ ਅਸੀਂ ਦੋਵੇਂ ਇਕ ਦੂਜੇ ਨਾਲ ਝਗੜ ਪਏ ਹਾਂ, ਅਸੀਂ ਇਕ ਦੂਜੇ ਨਾਲ ਵਧੀਕੀ ਕੀਤੀ ਹੈ, ਸੋ ਤੁਸੀਂ ਸਾਡੇ ਵਿਚਾਲੇ ਹੱਕ ਅਨੁਸਾਰ ਫ਼ੈਸਲਾ ਕਰ ਦਿਓ ਅਤੇ ਬੇਇਨਸਾਫ਼ੀ ਨਾ ਹੋਵੇ ਅਤੇ ਇਨਸਾਫ਼ ਵੱਲ ਹੀ ਸਾਡੀ ਅਗਵਾਈ ਕਰੋ। info
التفاسير: