وه‌رگێڕانی ماناكانی قورئانی پیرۆز - وەرگێڕاوی پونجابی - عارف حەلیم

ਅਲ-ਅਲਕ

external-link copy
1 : 96

اِقْرَاْ بِاسْمِ رَبِّكَ الَّذِیْ خَلَقَ ۟ۚ

1਼ (ਹੇ ਮੁਹੰਮਦ ਸ:!) ਪੜ੍ਹੋ ਆਪਣੇ (ਉਸ) ਰੱਬ ਦਾ ਨਾਂ ਲੈਕੇ ਜਿਸ ਨੇ (ਸਭ ਨੂੰ) ਪੈਦਾ ਕੀਤਾ ਹੈ। info
التفاسير:

external-link copy
2 : 96

خَلَقَ الْاِنْسَانَ مِنْ عَلَقٍ ۟ۚ

2਼ ਉਸ ਨੇ ਮਨੁੱਖ ਨੂੰ ਜੱਮੇ ਹੋਏ ਖ਼ੂਨ (ਦੇ ਇਕ ਲੋਥੜੇ) ਤੋਂ ਪੈਦਾ ਕੀਤਾ। info
التفاسير:

external-link copy
3 : 96

اِقْرَاْ وَرَبُّكَ الْاَكْرَمُ ۟ۙ

3਼ ਪੜੋ ਤੁਹਾਡਾ ਰੱਬ ਅਤਿਅੰਤ ਕਰੀਮ (ਉਦਾਰ) ਹੈ। info
التفاسير:

external-link copy
4 : 96

الَّذِیْ عَلَّمَ بِالْقَلَمِ ۟ۙ

4਼ ਉਹ ਹਸਤੀ ਜਿਸ ਨੇ ਕਲਮ ਰਾਹੀਂ ਗਿਆਨ ਸਿਖਾਇਆ। info
التفاسير:

external-link copy
5 : 96

عَلَّمَ الْاِنْسَانَ مَا لَمْ یَعْلَمْ ۟ؕ

5਼ ਉਸ ਨੇ ਮਨੁੱਖ ਨੂੰ ਉਹ ਗਿਆਨ ਦਿੱਤਾ ਜੋ ਉਹ ਜਾਣਦਾ ਨਹੀਂ ਸੀ। info
التفاسير:

external-link copy
6 : 96

كَلَّاۤ اِنَّ الْاِنْسَانَ لَیَطْغٰۤی ۟ۙ

6਼ ਸੱਚਾਈ ਇਹ ਹੈ ਕਿ ਮਨੁੱਖ ਹੱਦੋਂ ਟਪ ਜਾਂਦਾ ਹੈ। info
التفاسير:

external-link copy
7 : 96

اَنْ رَّاٰهُ اسْتَغْنٰی ۟ؕ

7਼ ਕੀ ਉਹ ਆਪਣੇ ਆਪ ਨੂੰ (ਰੱਬ ਕੋਲ ਜਾਣ ਤੋਂ) ਬੇਪਰਵਾਹ ਸਮਝਦਾ ਹੈ ? info
التفاسير:

external-link copy
8 : 96

اِنَّ اِلٰی رَبِّكَ الرُّجْعٰی ۟ؕ

8਼ ਬੇਸ਼ੱਕ ਸਭ ਨੇ ਤੁਹਾਡੇ ਰੱਬ ਵੱਲ ਹੀ ਮੁੜ ਜਾਣਾ ਹੈ। info
التفاسير:

external-link copy
9 : 96

اَرَءَیْتَ الَّذِیْ یَنْهٰی ۟ۙ

9਼ ਕੀ ਤੁਸੀਂ ਉਸ ਨੂੰ ਵੇਖਿਆ ਹੈ ਜਿਹੜਾ ਰੋਕਦਾ ਹੈ ? info
التفاسير:

external-link copy
10 : 96

عَبْدًا اِذَا صَلّٰی ۟ؕ

10਼ ਇਕ ਬੰਦੇ ਨੂੰ ਜਦੋਂ ਉਹ ਨਮਾਜ਼ ਪੜ੍ਹਦਾ ਹੈ ? info
التفاسير:

external-link copy
11 : 96

اَرَءَیْتَ اِنْ كَانَ عَلَی الْهُدٰۤی ۟ۙ

11਼ (ਤੁਹਾਡਾ ਕੀ ਵਿਚਾਰ ਹੈ ਕਿ) ਜੇ ਭਲਾਂ ਉਹ (ਬੰਦਾ) ਸਿੱਧੀ ਰਾਹ ’ਤੇ ਹੋਵੇ ? info
التفاسير:

external-link copy
12 : 96

اَوْ اَمَرَ بِالتَّقْوٰی ۟ؕ

12਼ ਜਾਂ ਡਰ ਭਾਓ ਮੰਣਨ ਦੀ ਪ੍ਰੇਰਨਾ ਦਿੰਦਾ ਹੋਵੇ ? info
التفاسير: