Kilniojo Korano reikšmių vertimas - Vertimas į pandžabų k. - Arif Halim

external-link copy
44 : 12

قَالُوْۤا اَضْغَاثُ اَحْلَامٍ ۚ— وَمَا نَحْنُ بِتَاْوِیْلِ الْاَحْلَامِ بِعٰلِمِیْنَ ۟

44਼ ਉਹਨਾਂ (ਦਰਬਾਰੀਆਂ) ਨੇ ਕਿਹਾ ਕਿ ਇਹ ਤਾਂ ਖ਼ਿਆਲੀ ਗੱਲਾਂ ਭਾਵ ਪ੍ਰੇਸ਼ਾਨ ਕਰਨ ਵਾਲੇ ਸੁਪਨੇ ਹਨ ਅਤੇ ਅਜਿਹੇ ਸੁਪਨਿਆਂ ਦੀ ਤਾਅਬੀਰ (ਭਾਵ ਅਰਥ) ਅਸੀਂ ਨਹੀਂ ਜਾਣਦੇ। info
التفاسير: