Kilniojo Korano reikšmių vertimas - Vertimas į pandžabų k. - Arif Halim

external-link copy
6 : 29

وَمَنْ جٰهَدَ فَاِنَّمَا یُجَاهِدُ لِنَفْسِهٖ ؕ— اِنَّ اللّٰهَ لَغَنِیٌّ عَنِ الْعٰلَمِیْنَ ۟

6਼ ਜਿਹੜਾ ਵਿਅਕਤੀ ਜਿਹਾਦ (ਸੰਘਰਸ਼) ਕਰਦਾ ਹੈ, ਉਹ ਅਪਣੇ ਹੀ ਭਲੇ ਲਈ ਜਿਹਾਦ ਕਰਦਾ ਹੈ ਜਦ ਕਿ ਅੱਲਾਹ ਦੁਨੀਆਂ-ਜਹਾਨ ਦੇ ਲੋਕਾਂ ਤੋਂ ਬੇਪਰਵਾਹ ਹੈ। info
التفاسير: