Kilniojo Korano reikšmių vertimas - Vertimas į pandžabų k. - Arif Halim

external-link copy
150 : 6

قُلْ هَلُمَّ شُهَدَآءَكُمُ الَّذِیْنَ یَشْهَدُوْنَ اَنَّ اللّٰهَ حَرَّمَ هٰذَا ۚ— فَاِنْ شَهِدُوْا فَلَا تَشْهَدْ مَعَهُمْ ۚ— وَلَا تَتَّبِعْ اَهْوَآءَ الَّذِیْنَ كَذَّبُوْا بِاٰیٰتِنَا وَالَّذِیْنَ لَا یُؤْمِنُوْنَ بِالْاٰخِرَةِ وَهُمْ بِرَبِّهِمْ یَعْدِلُوْنَ ۟۠

150਼ (ਹੇ ਨਬੀ!) ਤੁਸੀਂ ਇਹਨਾਂ ਨੂੰ ਆਖੋ ਕਿ ਤੁਸੀਂ ਆਪਣੇ ਉਹਨਾਂ ਗਵਾਹਾਂ ਨੂੰ ਲੈ ਆਓ ਜਿਹੜੇ ਇਸ ਗੱਲ ਦੀ ਗਵਾਹੀ ਦੇਣ ਕਿ ਅੱਲਾਹ ਨੇ ਇਹਨਾਂ ਚੀਜ਼ਾਂ ਨੂੰ ਹਰਾਮ ਕੀਤਾ ਹੈ। ਜੇ ਉਹ ਗਵਾਹੀ ਦੇਣ ਤਾਂ ਵੀ ਤੁਸੀਂ ਗਵਾਹੀ ਨਾ ਦਿਓ ਅਤੇ ਨਾ ਹੀ ਅਜਿਹੇ ਝੂਠੇ ਵਿਚਾਰਾਂ ਵਾਲੇ ਲੋਕਾਂ ਦੀ ਪੈਰਵੀ ਕਰੋ, ਜਿਹੜੇ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ, ਨਾ ਹੀ ਆਖ਼ਿਰਤ ’ਤੇ ਈਮਾਨ ਰੱਖਦੇ ਹਨ ਅਤੇ ਦੂਜਿਆਂ ਨੂੰ ਆਪਣੇ ਰੱਬ ਦਾ ਭਾਈਭਾਲ ਬਣਾਉਂਦੇ ਹਨ। info
التفاسير: