വിശുദ്ധ ഖുർആൻ പരിഭാഷ - പഞ്ചാബി വിവർത്തനം - ആരിഫ് ഹലീം

external-link copy
110 : 17

قُلِ ادْعُوا اللّٰهَ اَوِ ادْعُوا الرَّحْمٰنَ ؕ— اَیًّا مَّا تَدْعُوْا فَلَهُ الْاَسْمَآءُ الْحُسْنٰی ۚ— وَلَا تَجْهَرْ بِصَلَاتِكَ وَلَا تُخَافِتْ بِهَا وَابْتَغِ بَیْنَ ذٰلِكَ سَبِیْلًا ۟

110਼ (ਹੇ ਨਬੀ!) ਆਖ ਦਿਓ ਕਿ ਤੁਸੀਂ ਅੱਲਾਹ ਨੂੰ ਅੱਲਾਹ ਕਹਿ ਕੇ ਸੱਦੋ ਜਾਂ ਰਹਿਮਾਨ ਆਖੋ, ਤੁਸੀਂ ਜਿਸ ਨਾਂ ਨਾਲ ਵੀ ਉਸ ਨੂੰ ਸੱਦੋ ਸਾਰੇ ਹੀ ਸੋਹਣੇ ਨਾਂ ਉਸੇ ਲਈ ਹਨ। ਆਪਣੀ ਨਮਾਜ਼ ਨਾ ਤਾਂ ਬਹੁਤੀਂ ਉੱਚੀ ਆਵਾਜ਼ ਨਾਲ ਪੜ੍ਹੋ ਤੇ ਨਾ ਹੀ ਬਹੁਤੀ ਹੌਲੀ ਆਵਾਜ਼ ਨਾਲ ਪੜ੍ਹੋ ਸਗੋਂ ਦੋਹਾਂ ਦੇ ਵਿਚਕਾਰਲੀ ਰਾਹ ਅਪਣਾਓ। info
التفاسير: