വിശുദ്ധ ഖുർആൻ പരിഭാഷ - പഞ്ചാബി വിവർത്തനം - ആരിഫ് ഹലീം

external-link copy
87 : 4

اَللّٰهُ لَاۤ اِلٰهَ اِلَّا هُوَ ؕ— لَیَجْمَعَنَّكُمْ اِلٰی یَوْمِ الْقِیٰمَةِ لَا رَیْبَ فِیْهِ ؕ— وَمَنْ اَصْدَقُ مِنَ اللّٰهِ حَدِیْثًا ۟۠

87਼ ਅੱਲਾਹ ਉਹ ਹੇ ਜਿਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ ਤੁਹਾਨੂੰ ਸਭ ਨੂੰ ਕਿਆਮਤ ਵਾਲੇ ਦਿਨ ਜਮਾਂ ਕਰੇਗਾ ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ। ਅੱਲਾਹ ਤੋਂ ਵੱਧ ਸੱਚਾ ਕੋਣ ਹੇ? info
التفاسير: