വിശുദ്ധ ഖുർആൻ പരിഭാഷ - പഞ്ചാബി വിവർത്തനം - ആരിഫ് ഹലീം

external-link copy
48 : 40

قَالَ الَّذِیْنَ اسْتَكْبَرُوْۤا اِنَّا كُلٌّ فِیْهَاۤ اِنَّ اللّٰهَ قَدْ حَكَمَ بَیْنَ الْعِبَادِ ۟

48਼ ਘਮੰਡੀ ਲੋਕ ਆਖਣਗੇ ਕਿ ਅਸੀਂ ਸਾਰੇ ਹੀ ਇਸ ਅੱਗ ਵਿਚ (ਸੜ ਰਹੇ) ਹਾਂ। ਬੇਸ਼ੱਕ ਅੱਲਾਹ ਨੇ ਆਪਣੇ ਬੰਦਿਆਂ ਵਿਚਾਲੇ ਫ਼ੈਸਲਾ ਕਰ ਦਿੱਤਾ ਹੈ। info
التفاسير: