വിശുദ്ധ ഖുർആൻ പരിഭാഷ - പഞ്ചാബി വിവർത്തനം - ആരിഫ് ഹലീം

external-link copy
80 : 43

اَمْ یَحْسَبُوْنَ اَنَّا لَا نَسْمَعُ سِرَّهُمْ وَنَجْوٰىهُمْ ؕ— بَلٰی وَرُسُلُنَا لَدَیْهِمْ یَكْتُبُوْنَ ۟

80਼ ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ। info
التفاسير: