വിശുദ്ധ ഖുർആൻ പരിഭാഷ - പഞ്ചാബി വിവർത്തനം - ആരിഫ് ഹലീം

external-link copy
9 : 43

وَلَىِٕنْ سَاَلْتَهُمْ مَّنْ خَلَقَ السَّمٰوٰتِ وَالْاَرْضَ لَیَقُوْلُنَّ خَلَقَهُنَّ الْعَزِیْزُ الْعَلِیْمُ ۟ۙ

9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ। info
التفاسير: