വിശുദ്ധ ഖുർആൻ പരിഭാഷ - പഞ്ചാബി വിവർത്തനം - ആരിഫ് ഹലീം

external-link copy
74 : 56

فَسَبِّحْ بِاسْمِ رَبِّكَ الْعَظِیْمِ ۟

74਼ ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ। info
التفاسير: