पवित्र कुरअानको अर्थको अनुवाद - पंजाबी अनुवाद : आरिफ हलीम ।

external-link copy
30 : 11

وَیٰقَوْمِ مَنْ یَّنْصُرُنِیْ مِنَ اللّٰهِ اِنْ طَرَدْتُّهُمْ ؕ— اَفَلَا تَذَكَّرُوْنَ ۟

30਼ ਹੇ ਮੇਰੀ ਕੌਮ ਦੇ ਲੋਕੋ! ਜੇ ਮੈਂ ਇਹਨਾਂ (ਮੰਣਨ ਵਾਲਿਆਂ) ਨੂੰ ਧਿੱਕਾਰ ਵੀ ਦਵਾਂ ਤਾਂ ਕੌਣ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਵੇਗਾ ? ਕੀ ਤੁਸੀਂ ਕੁੱਝ ਵੀ ਸਿੱਖਿਆ ਨਹੀਂ ਲੈਂਦੇ ? info
التفاسير: