पवित्र कुरअानको अर्थको अनुवाद - पंजाबी अनुवाद : आरिफ हलीम ।

external-link copy
74 : 11

فَلَمَّا ذَهَبَ عَنْ اِبْرٰهِیْمَ الرَّوْعُ وَجَآءَتْهُ الْبُشْرٰی یُجَادِلُنَا فِیْ قَوْمِ لُوْطٍ ۟ؕ

74਼ ਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ ਉਸ ਨੂੰ ਖ਼ੁਸ਼ਖ਼ਬਰੀ ਵੀ ਮਿਲ ਗਈ ਤਾਂ ਉਹ ਸਾਡੇ ਨਾਲ ਲੂਤ ਦੀ ਕੌਮ ਬਾਰੇ ਝਗੜਣ ਲੱਗ ਪਿਆ। info
التفاسير: