पवित्र कुरअानको अर्थको अनुवाद - पंजाबी अनुवाद : आरिफ हलीम ।

external-link copy
100 : 17

قُلْ لَّوْ اَنْتُمْ تَمْلِكُوْنَ خَزَآىِٕنَ رَحْمَةِ رَبِّیْۤ اِذًا لَّاَمْسَكْتُمْ خَشْیَةَ الْاِنْفَاقِ ؕ— وَكَانَ الْاِنْسَانُ قَتُوْرًا ۟۠

100਼ (ਹੇ ਨਬੀ!) ਆਖ ਦਿਓ ਕਿ ਜੇ ਕੀਤੇ ਮੇਰੇ ਰੱਬ ਦੀਆਂ ਮਿਹਰਾਂ ਦੇ ਭੰਡਾਰ ਤੁਹਾਡੇ ਕਬਜ਼ੇ ਵਿਚ ਹੁੰਦੇ ਤਾਂ ਤੁਸੀਂ ਵੀ ਉਸ ਨੂੰ ਖ਼ਰਚ ਹੋ ਜਾਣ ਦੇ ਡਰ ਤੋਂ ਰੋਕੀ ਰੱਖਦੇ। ਵਾਸਤਵ ਵਿਚ ਮਨੁੱਖ ਬਹੁਤ ਹੀ ਤੰਗ ਦਿਲਾ ਹੈ। info
التفاسير: