पवित्र कुरअानको अर्थको अनुवाद - पंजाबी अनुवाद : आरिफ हलीम ।

external-link copy
49 : 22

قُلْ یٰۤاَیُّهَا النَّاسُ اِنَّمَاۤ اَنَا لَكُمْ نَذِیْرٌ مُّبِیْنٌ ۟ۚ

49਼ (ਹੇ ਮੁਹੰਮਦ ਸ:!) ਆਖ ਦਿਓ! ਕਿ ਮੈਂ ਤਾਂ ਤੁਹਾਨੂੰ ਖੁੱਲ੍ਹਮ-ਖੁੱਲ੍ਹਾ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ। info
التفاسير: