पवित्र कुरअानको अर्थको अनुवाद - पंजाबी अनुवाद : आरिफ हलीम ।

external-link copy
12 : 24

لَوْلَاۤ اِذْ سَمِعْتُمُوْهُ ظَنَّ الْمُؤْمِنُوْنَ وَالْمُؤْمِنٰتُ بِاَنْفُسِهِمْ خَیْرًا ۙ— وَّقَالُوْا هٰذَاۤ اِفْكٌ مُّبِیْنٌ ۟

12਼ ਜਦੋਂ ਤੁਸੀਂ ਇਹ (ਝੂਠ) ਸੁਣਿਆ ਸੀ ਤਾਂ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਨੇ ਆਪਣੇ ਮਨ ਵਿਚ ਨੇਕ ਗੁਮਾਨ (ਵਿਚਾਰ) ਕਿਉਂ ਨਹੀਂ ਕੀਤਾ ਅਤੇ ਕਿਉਂ ਨਹੀਂ ਆਖਿਆ ਕਿ ਇਹ ਤਾਂ ਖੁੱਲਮ ਖੱਲਾ ਝੂਠ (ਊਜ) ਹੈ। info
التفاسير: