पवित्र कुरअानको अर्थको अनुवाद - पंजाबी अनुवाद : आरिफ हलीम ।

external-link copy
11 : 25

بَلْ كَذَّبُوْا بِالسَّاعَةِ وَاَعْتَدْنَا لِمَنْ كَذَّبَ بِالسَّاعَةِ سَعِیْرًا ۟ۚ

11਼ ਪਰ ਉਹਨਾਂ ਨੇ ਕਿਆਮਤ ਨੂੰ ਝੁਠਲਾਇਆ ਹੈ ਅਤੇ ਅਸੀਂ ਉਸ ਵਿਅਕਤੀ ਲਈ, ਜਿਹੜਾ ਕਿਆਮਤ ਨੂੰ ਝੁਠਲਾਏ, ਭੜਕਦੀ ਹੋਈ ਅੱਗ ਤਿਆਰ ਕੀਤੀ ਹੋਈ ਹੈ। info
التفاسير: