पवित्र कुरअानको अर्थको अनुवाद - पंजाबी अनुवाद : आरिफ हलीम ।

external-link copy
110 : 4

وَمَنْ یَّعْمَلْ سُوْٓءًا اَوْ یَظْلِمْ نَفْسَهٗ ثُمَّ یَسْتَغْفِرِ اللّٰهَ یَجِدِ اللّٰهَ غَفُوْرًا رَّحِیْمًا ۟

110਼ ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ। info
التفاسير: