पवित्र कुरअानको अर्थको अनुवाद - पंजाबी अनुवाद : आरिफ हलीम ।

external-link copy
143 : 4

مُّذَبْذَبِیْنَ بَیْنَ ذٰلِكَ ۖۗ— لَاۤ اِلٰی هٰۤؤُلَآءِ وَلَاۤ اِلٰی هٰۤؤُلَآءِ ؕ— وَمَنْ یُّضْلِلِ اللّٰهُ فَلَنْ تَجِدَ لَهٗ سَبِیْلًا ۟

143਼ ਇਹ ਕੁਫ਼ਰ ਅਤੇ ਈਮਾਨ ਵਿਚਾਲੇ ਡਾਵਾਂਡੋਲ ਹਨ, ਨਾ ਪੂਰੇ ਇਸ ਪਾਸੇ ਅਤੇ ਨਾ ਹੀ ਪੂਰੇ ਉਸ ਪਾਸੇ ਅਤੇ ਅੱਲਾਹ ਜਿਸ ਨੂੰ ਗੁਮਰਾਹੀ ਵਿਚ ਪਾ ਦੇਵੇ ਤੁਸੀਂ ਉਸ ਲਈ ਹੋਰ ਕੋਈ ਰਾਹ ਨਹੀਂ ਲੱਭ ਸਕਦੇ। info
التفاسير: