पवित्र कुरअानको अर्थको अनुवाद - पंजाबी अनुवाद : आरिफ हलीम ।

external-link copy
147 : 4

مَا یَفْعَلُ اللّٰهُ بِعَذَابِكُمْ اِنْ شَكَرْتُمْ وَاٰمَنْتُمْ ؕ— وَكَانَ اللّٰهُ شَاكِرًا عَلِیْمًا ۟

147਼ ਜੇ ਤੁਸੀਂ ਉਸ ਦਾ ਸ਼ੁਕਰ ਅਦਾ ਕਰਦੇ ਰਹੋ ਅਤੇ ਈਮਾਨ ਵਾਲੇ ਬਣ ਕੇ ਰਹੋ ਫੇਰ ਅੱਲਾਹ ਤੁਹਾਨੂੰ ਸਜ਼ਾ ਦੇ ਕੇ ਕੀ ਕਰੇਗਾ ? ਅੱਲਾਹ (ਤੁਹਾਡੀ) ਬਹੁਤ ਕਦਰ ਕਰਨ ਵਾਲਾ ਹੇ ਅਤੇ (ਤੁਹਾਡੇ ਸਾਰੇ ਅਮਲਾਂ ਤੇ ਇੱਛਾਵਾਂ ਦਾ) ਗਿਆਨ ਰੱਖਣ ਵਾਲਾ ਹੇ। info
التفاسير: