पवित्र कुरअानको अर्थको अनुवाद - पंजाबी अनुवाद : आरिफ हलीम ।

external-link copy
4 : 43

وَاِنَّهٗ فِیْۤ اُمِّ الْكِتٰبِ لَدَیْنَا لَعَلِیٌّ حَكِیْمٌ ۟ؕ

4਼ ਬੇਸ਼ੱਕ ਇਹ .ਕੁਰਆਨ ਸਾਡੇ ਕੋਲ ਮੂਲ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ। ਜੋ ਕਿ ਸਰਵਉੱਚ ਸ਼ਾਨ ਵਾਲੀ ਤੇ ਯੁਕਤੀਆਂ ਨਾਲ ਭਰਪੂਰ ਕਿਤਾਬ ਹੈ। info
التفاسير: