पवित्र कुरअानको अर्थको अनुवाद - पंजाबी अनुवाद : आरिफ हलीम ।

external-link copy
29 : 45

هٰذَا كِتٰبُنَا یَنْطِقُ عَلَیْكُمْ بِالْحَقِّ ؕ— اِنَّا كُنَّا نَسْتَنْسِخُ مَا كُنْتُمْ تَعْمَلُوْنَ ۟

29਼ ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ ਤੁਹਾਡੇ ਬਾਰੇ ਸੱਚ ਬੋਲਦੀ ਹੈ। ਨਿਰਸੰਦੇਹ, ਅਸੀਂ ਉਹੀਓ ਲਿਖਵਾਉਂਦੇ ਸੀ ਜੋ ਤੁਸੀਂ ਕਰਮ ਕਰਦੇ ਰਹੇ ਹੋ। info
التفاسير: