पवित्र कुरअानको अर्थको अनुवाद - पंजाबी अनुवाद : आरिफ हलीम ।

external-link copy
103 : 5

مَا جَعَلَ اللّٰهُ مِنْ بَحِیْرَةٍ وَّلَا سَآىِٕبَةٍ وَّلَا وَصِیْلَةٍ وَّلَا حَامٍ ۙ— وَّلٰكِنَّ الَّذِیْنَ كَفَرُوْا یَفْتَرُوْنَ عَلَی اللّٰهِ الْكَذِبَ ؕ— وَاَكْثَرُهُمْ لَا یَعْقِلُوْنَ ۟

103਼ ਅੱਲਾਹ ਨੇ ਨਾ ਕਿਸੇ ਨੂੰ ਬਹੀਰਾ ਨਿਯਤ ਕੀਤਾ ਹੇ, ਨਾ ਸਾਇਬਾ, ਨਾ ਵਸੀਲਾ, ਨਾ ਹੀ ਹਾਮ। ਪਰ ਇਹ ਕਾਫ਼ਿਰ ਅੱਲਾਹ ਉੱਤੇ ਝੂਠੇ ਆਰੋਪ ਲਗਾਉਂਦੇ ਹਨ। ਜਦ ਕਿ ਉਹਨਾਂ ਵਿੱਚੋਂ ਬਹੁਤੇ ਮੂਰਖ ਹਨ। info
التفاسير: