पवित्र कुरअानको अर्थको अनुवाद - पंजाबी अनुवाद : आरिफ हलीम ।

external-link copy
8 : 5

یٰۤاَیُّهَا الَّذِیْنَ اٰمَنُوْا كُوْنُوْا قَوّٰمِیْنَ لِلّٰهِ شُهَدَآءَ بِالْقِسْطِ ؗ— وَلَا یَجْرِمَنَّكُمْ شَنَاٰنُ قَوْمٍ عَلٰۤی اَلَّا تَعْدِلُوْا ؕ— اِعْدِلُوْا ۫— هُوَ اَقْرَبُ لِلتَّقْوٰی ؗ— وَاتَّقُوا اللّٰهَ ؕ— اِنَّ اللّٰهَ خَبِیْرٌ بِمَا تَعْمَلُوْنَ ۟

8਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਲਈ ਹੱਕ ਸੱਚ ਉੱਤੇ ਖੜ੍ਹਣ ਵਾਲੇ ਅਤੇ ਇਨਸਾਫ਼ ਦੀ ਗਵਾਹੀ ਦੇਣ ਵਾਲੇ ਬਣ ਜਾਓ। ਕਿਸੇ ਕੌਮ ਦੀ ਦੁਸ਼ਮਨੀ ਤੁਹਾਨੂੰ ਇਸ ਗੱਲ ’ਤੇ ਨਾ ਉਭਾਰੇ ਕਿ ਤੁਸੀਂ ਇਨਸਾਫ਼ ਹੀ ਨਾ ਕਰ ਸਕੋਂ। ਇਨਸਾਫ਼ ਤੋਂ ਕੰਮ ਲਿਆ ਕਰੋ ਇਹੋ ਪਰਹੇਜ਼ਗਾਰੀ ਦੇ ਵੱਧ ਨੇੜੇ ਹੇ ਅਤੇ ਅੱਲਾਹ ਤੋਂ ਡਰਦੇ ਰਹੋ, ਸੱਚ ਜਾਣੋ ਕਿ ਅੱਲਾਹ ਤੁਹਾਡੇ ਸਾਰੇ ਕੰਮਾਂ ਦੀ ਜਾਣਕਾਰੀ ਰੱਖਦਾ ਹੇ। info
التفاسير: