पवित्र कुरअानको अर्थको अनुवाद - पंजाबी अनुवाद : आरिफ हलीम ।

external-link copy
14 : 6

قُلْ اَغَیْرَ اللّٰهِ اَتَّخِذُ وَلِیًّا فَاطِرِ السَّمٰوٰتِ وَالْاَرْضِ وَهُوَ یُطْعِمُ وَلَا یُطْعَمُ ؕ— قُلْ اِنِّیْۤ اُمِرْتُ اَنْ اَكُوْنَ اَوَّلَ مَنْ اَسْلَمَ وَلَا تَكُوْنَنَّ مِنَ الْمُشْرِكِیْنَ ۟

14਼ (ਹੇ ਨਬੀ!) ਤੁਸੀਂ ਆਖ ਦਿਓ, ਕੀ ਮੈਂ ਉਸ ਅੱਲਾਹ ਤੋਂ ਛੁੱਟ ਕਿਸੇ ਹੋਰ ਨੂੰ ਅਪਣਾ ਇਸ਼ਟ ਬਣਾ ਲਵਾਂ? ਉਹੀਓ ਅਕਾਸ਼ਾਂ ਤੇ ਧਰਤੀ ਦਾ ਪੈਦਾ ਕਰਨ ਵਾਲਾ ਹੇ, ਉਹ (ਸਭ ਨੂੰ) ਖਾਣ ਨੂੰ ਦਿੰਦਾ ਹੇ ਅਤੇ ਉਸ ਨੂੰ ਕੋਈ ਖਾਣ ਨੂੰ ਨਹੀਂ ਦਿੰਦਾ। ਸੋ ਤੁਸੀਂ ਆਖ ਦਿਓ ਕਿ ਮੈਨੂੰ ਇਹ ਹੁਕਮ ਹੋਇਆ ਹੇ ਕਿ ਸਭ ਤੋਂ ਪਹਿਲਾਂ ਮੈਂ ਇਸਲਾਮ ਕਬੂਲ ਕਰਾਂ ਅਤੇ ਮੁਸ਼ਰਿਕਾਂ ਵਿਚ ਸ਼ਾਮਿਲ ਨਾ ਹੋਵਾਂ। info
التفاسير: