पवित्र कुरअानको अर्थको अनुवाद - पंजाबी अनुवाद : आरिफ हलीम ।

external-link copy
35 : 6

وَاِنْ كَانَ كَبُرَ عَلَیْكَ اِعْرَاضُهُمْ فَاِنِ اسْتَطَعْتَ اَنْ تَبْتَغِیَ نَفَقًا فِی الْاَرْضِ اَوْ سُلَّمًا فِی السَّمَآءِ فَتَاْتِیَهُمْ بِاٰیَةٍ ؕ— وَلَوْ شَآءَ اللّٰهُ لَجَمَعَهُمْ عَلَی الْهُدٰی فَلَا تَكُوْنَنَّ مِنَ الْجٰهِلِیْنَ ۟

35਼ (ਹੇ ਨਬੀ!) ਜੇ ਇਹਨਾਂ ਕਾਫ਼ਿਰਾਂ ਦਾ ਹੱਕ ਤੋਂ ਮੂੰਹ ਮੋੜਣਾ ਤੁਹਾਥੋਂ ਸਹਿਣ ਨਹੀਂ ਹੁੰਦਾ ਤਾਂ ਜੇ ਤੁਸੀਂ ਕਰ ਸਕਦੇ ਹੋ ਤਾਂ ਧਰਤੀ ਵਿਚ ਕੋਈ ਸੁਰੰਗ ਜਾਂ ਅਕਾਸ਼ ਵਿਚ ਜਾਣ ਲਈ ਕੋਈ ਪੌੜੀ ਲੱਭ ਲਓ, ਫੇਰ ਤੁਸੀਂ ਉਹਨਾਂ ਕੋਲ ਕੋਈ ਨਿਸ਼ਾਨੀ ਲੈ ਆਓ (ਜੇ ਤੁਸੀਂ ਕਰ ਸਕਦੇ ਹੋ ਤਾਂ ਕਰ ਵਿਖਾਓ) ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਸਿੱਧੇ ਰਸਤੇ ਉੱਤੇ ਇਕੱਠਿਆਂ ਕਰ ਦਿੰਦਾ। ਸੋ ਤੁਸੀਂ ਨਾਦਾਨਾਂ ਵਿੱਚੋਂ ਨਾ ਹੋਵੋ (ਭਾਵ ਅੱਲਾਹ ਦੇ ਫ਼ੈਸਲਿਆਂ ਉੱਤੇ ਹੀ ਸਬਰ ਕਰੋ)। info
التفاسير: