पवित्र कुरअानको अर्थको अनुवाद - पंजाबी अनुवाद : आरिफ हलीम ।

external-link copy
60 : 6

وَهُوَ الَّذِیْ یَتَوَفّٰىكُمْ بِالَّیْلِ وَیَعْلَمُ مَا جَرَحْتُمْ بِالنَّهَارِ ثُمَّ یَبْعَثُكُمْ فِیْهِ لِیُقْضٰۤی اَجَلٌ مُّسَمًّی ۚ— ثُمَّ اِلَیْهِ مَرْجِعُكُمْ ثُمَّ یُنَبِّئُكُمْ بِمَا كُنْتُمْ تَعْمَلُوْنَ ۟۠

60਼ ਅਤੇ ਉਹੀਓ (ਅੱਲਾਹ) ਹੇ ਜਿਹੜਾ ਰਾਤ ਨੂੰ (ਸੌਂਦੇ ਹੋਏ) ਤੁਹਾਡੀਆਂ ਰੂਹਾਂ ਨੂੰ ਕਬਜ਼ ਕਰ ਲੈਂਦਾ ਹੇ। ਜੋ ਤੁਸੀਂ ਦਿਨ ਵਿਚ ਕਰਦੇ ਹੋ ਉਸ ਨੂੰ ਜਾਣਦਾ ਹੇ, ਫੇਰ ਦੂਜੇ ਦਿਨ ਉਹ ਤੁਹਾਨੂੰ ਜਗਾਉਂਦਾ ਹੇ, ਤਾਂ ਜੋ ਤੁਸੀਂ ਆਪਣੇ ਜੀਵਨ ਦਾ ਨਿਸ਼ਚਿਤ ਸਮਾਂ ਪੂਰਾ ਕਰ ਲਵੋ। ਤੁਸੀਂ ਸਭ ਨੇ ਉਸੇ ਵੱਲ ਜਾਣਾ ਹੇ, ਫੇਰ ਉਹ ਅੱਲਾਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ। info
التفاسير: