पवित्र कुरअानको अर्थको अनुवाद - पंजाबी अनुवाद : आरिफ हलीम ।

external-link copy
12 : 61

یَغْفِرْ لَكُمْ ذُنُوْبَكُمْ وَیُدْخِلْكُمْ جَنّٰتٍ تَجْرِیْ مِنْ تَحْتِهَا الْاَنْهٰرُ وَمَسٰكِنَ طَیِّبَةً فِیْ جَنّٰتِ عَدْنٍ ؕ— ذٰلِكَ الْفَوْزُ الْعَظِیْمُ ۟ۙ

12਼ ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਸਦੀਵੀ ਰਹਿਣ ਵਾਲੀਆਂ ਜੰਨਤਾਂ ਵਿਚ ਪਵਿੱਤਰ ਮਹਿਲ ਹਨ, ਇਹੋ ਵੱਡੀ ਸਫ਼ਲਤਾ ਹੈ। info
التفاسير: