पवित्र कुरअानको अर्थको अनुवाद - पंजाबी अनुवाद : आरिफ हलीम ।

external-link copy
17 : 68

اِنَّا بَلَوْنٰهُمْ كَمَا بَلَوْنَاۤ اَصْحٰبَ الْجَنَّةِ ۚ— اِذْ اَقْسَمُوْا لَیَصْرِمُنَّهَا مُصْبِحِیْنَ ۟ۙ

17਼ ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ। info
التفاسير: