पवित्र कुरअानको अर्थको अनुवाद - पंजाबी अनुवाद : आरिफ हलीम ।

external-link copy
23 : 7

قَالَا رَبَّنَا ظَلَمْنَاۤ اَنْفُسَنَا ٚ— وَاِنْ لَّمْ تَغْفِرْ لَنَا وَتَرْحَمْنَا لَنَكُوْنَنَّ مِنَ الْخٰسِرِیْنَ ۟

23਼ ਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ। ਜੇ ਤੂੰ ਸਾਨੂੰ ਮੁਆਫ਼ ਨਹੀਂ ਕਰੇਂਗਾ ਅਤੇ ਸਾਡੇ ’ਤੇ ਰਹਿਮ ਨਹੀਂ ਕਰੇਂਗਾ ਤਾਂ ਅਸੀਂ ਘਾਟੇ ਵਿਚ ਰਹਿਣ ਵਾਲਿਆਂ ਵਿਂਚੋਂ ਹੋ ਜਾਵਾਂਗੇ (ਭਾਵ ਬਰਬਾਦ ਹੋ ਜਾਵਾਂਗੇ)। info
التفاسير: