पवित्र कुरअानको अर्थको अनुवाद - पंजाबी अनुवाद : आरिफ हलीम ।

external-link copy
59 : 7

لَقَدْ اَرْسَلْنَا نُوْحًا اِلٰی قَوْمِهٖ فَقَالَ یٰقَوْمِ اعْبُدُوا اللّٰهَ مَا لَكُمْ مِّنْ اِلٰهٍ غَیْرُهٗ ؕ— اِنِّیْۤ اَخَافُ عَلَیْكُمْ عَذَابَ یَوْمٍ عَظِیْمٍ ۟

59਼ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ। ਉਹਨਾਂ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਹੋਰ ਕੋਈ ਤੁਹਾਡਾ ਇਸ਼ਟ ਨਹੀਂ, ਮੈਂ ਤੁਹਾਡੇ ’ਤੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ। info
التفاسير: