पवित्र कुरअानको अर्थको अनुवाद - पंजाबी अनुवाद : आरिफ हलीम ।

external-link copy
80 : 7

وَلُوْطًا اِذْ قَالَ لِقَوْمِهٖۤ اَتَاْتُوْنَ الْفَاحِشَةَ مَا سَبَقَكُمْ بِهَا مِنْ اَحَدٍ مِّنَ الْعٰلَمِیْنَ ۟

80਼ ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਉਹ ਅਸ਼ਲੀਲ ਕੰਮ ਕਰਦੇ ਹੋ ਜਿਸ ਨੂੰ ਸੰਸਾਰ ਵਿਚ ਤੁਹਾਥੋਂ ਪਹਿਲਾਂ ਕਿਸੇ ਨੇ ਵੀ ਨਹੀਂ ਸੀ ਕੀਤਾ। info
التفاسير: