Vertaling van de betekenissen Edele Qur'an - De Poenjabi vertaling - Aarif Haleem

external-link copy
17 : 21

لَوْ اَرَدْنَاۤ اَنْ نَّتَّخِذَ لَهْوًا لَّاتَّخَذْنٰهُ مِنْ لَّدُنَّاۤ ۖۗ— اِنْ كُنَّا فٰعِلِیْنَ ۟

17਼ ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ। info
التفاسير: