د قرآن کریم د معناګانو ژباړه - پنجابي ژباړه - عارف حلیم

external-link copy
40 : 14

رَبِّ اجْعَلْنِیْ مُقِیْمَ الصَّلٰوةِ وَمِنْ ذُرِّیَّتِیْ ۖۗ— رَبَّنَا وَتَقَبَّلْ دُعَآءِ ۟

40਼ ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ ਤੇ ਮੇਰੀ ਸੰਤਾਨ ਨੂੰ ਨਮਾਜ਼ ਕਾਇਮ ਕਰਨ ਵਾਲਾ ਬਣਾ। ਹੇ ਸਾਡੇ ਰੱਬ! ਮੇਰੀ ਦੁਆ ਨੂੰ ਕਬੂਲ ਕਰ ਲੈ। info
التفاسير: