د قرآن کریم د معناګانو ژباړه - پنجابي ژباړه - عارف حلیم

external-link copy
46 : 23

اِلٰی فِرْعَوْنَ وَمَلَاۡىِٕهٖ فَاسْتَكْبَرُوْا وَكَانُوْا قَوْمًا عَالِیْنَ ۟ۚ

46਼ ਅਸਾਂ ਫ਼ਿਰਔਨ ਅਤੇ ਉਸ ਦੇ ਸਰਦਾਰਾਂ ਵੱਲ (ਮੂਸਾ ਤੇ ਹਾਰੂਨ ਨੂੰ) ਭੇਜਿਆ, ਪਰ ਉਹਨਾਂ ਨੇ ਹੰਕਾਰ ਕੀਤਾ, ਉਹ ਸਰਕਸ਼ (ਬਾਗ਼ੀ) ਲੋਕ ਸੀ। info
التفاسير: