د قرآن کریم د معناګانو ژباړه - پنجابي ژباړه - عارف حلیم

external-link copy
102 : 3

یٰۤاَیُّهَا الَّذِیْنَ اٰمَنُوا اتَّقُوا اللّٰهَ حَقَّ تُقٰتِهٖ وَلَا تَمُوْتُنَّ اِلَّا وَاَنْتُمْ مُّسْلِمُوْنَ ۟

102਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ ਤੋਂ ਡਰਨਾ ਚਾਹੀਦਾ ਹੇ ਅਤੇ ਵੇਖੋ ਮਰਦੇ ਦਮ ਤਕ ਮੁਸਲਮਾਨ ਹੀ ਰਹਿਣਾ। info
التفاسير: