د قرآن کریم د معناګانو ژباړه - پنجابي ژباړه - عارف حلیم

external-link copy
36 : 3

فَلَمَّا وَضَعَتْهَا قَالَتْ رَبِّ اِنِّیْ وَضَعْتُهَاۤ اُ ؕ— وَاللّٰهُ اَعْلَمُ بِمَا وَضَعَتْ ؕ— وَلَیْسَ الذَّكَرُ كَالْاُ ۚ— وَاِنِّیْ سَمَّیْتُهَا مَرْیَمَ وَاِنِّیْۤ اُعِیْذُهَا بِكَ وَذُرِّیَّتَهَا مِنَ الشَّیْطٰنِ الرَّجِیْمِ ۟

36਼ ਜਦੋਂ ਉਸ (ਇਮਰਾਨ ਦੀ ਪਤਨੀ ਨੇ) ਧੀ ਨੂੰ ਜਨਮ ਦਿੱਤਾ ਤਾਂ ਕਹਿਣ ਲੱਗੀ ਕਿ ਹੇ ਪਾਲਣਹਾਰ! ਮੈ ਤਾਂ ਧੀ ਜਨਮੀ ਹੇ। ਅੱਲਾਹ ਨੂੰ ਸਭ ਪਤਾ ਸੀ ਜੋ ਉਸ ਨੇ ਜਣਿਆ ਸੀ (ਅਤੇ ਕਿਹਾ ਕਿ) ਪੁੱਤਰ ਧੀ ਜਿਹਾ ਨਹੀਂ ਹੁੰਦਾ। ਮੈਂ ਇਸ ਦਾ ਨਾਂ ਮਰੀਅਮ 1 ਰੱਖਿਆ ਹੇ। ਬੇਸ਼ੱਕ ਮੈਂ ਇਸ ਨੂੰ ਅਤੇ ਇਸ ਦੀ ਆਉਣ ਵਾਲੀ ਪੀੜ੍ਹੀ ਨੂੰ ਸ਼ੈਤਾਨ ਮਰਦੂਦ ਤੋਂ ਬਚਣ ਲਈ ਤੇਰੀ ਸ਼ਰਨ ਵਿਚ ਦਿੰਦੀ ਹਾਂ। info

1 ਮਰੀਅਮ ਦਾ ਸਹੀ ਅਰਥ ਹੇ ਅੱਲਾਹ ਦੀ ਬੰਦੀ ਅਤੇ ਉਸ ਦੀ ਸੇਵਾਦਾਰ ਹੇ।

التفاسير: