د قرآن کریم د معناګانو ژباړه - پنجابي ژباړه - عارف حلیم

external-link copy
65 : 3

یٰۤاَهْلَ الْكِتٰبِ لِمَ تُحَآجُّوْنَ فِیْۤ اِبْرٰهِیْمَ وَمَاۤ اُنْزِلَتِ التَّوْرٰىةُ وَالْاِنْجِیْلُ اِلَّا مِنْ بَعْدِهٖ ؕ— اَفَلَا تَعْقِلُوْنَ ۟

65਼ ਹੇ ਕਿਤਾਬ ਵਾਲਿਓ! ਤੁਸੀਂ ਇਬਰਾਹੀਮ ਦੇ ਧਰਮ ਬਾਰੇ ਕਿਉਂ ਝਗੜਦੇ ਹੋ ? ਤੌਰੈਤ ਤੇ ਇੰਜੀਲ ਤਾਂ ਉਹਨਾਂ ਦੇ ਮਗਰੋਂ ਹੀ ਨਾਜ਼ਲ ਹੋਈਆਂ ਸਨ। ਕੀ ਤੁਸੀਂ ਇੰਨੀ ਗੱਲ ਵੀ ਨਹੀਂ ਸਮਝਦੇ? info
التفاسير: