د قرآن کریم د معناګانو ژباړه - پنجابي ژباړه - عارف حلیم

external-link copy
144 : 4

یٰۤاَیُّهَا الَّذِیْنَ اٰمَنُوْا لَا تَتَّخِذُوا الْكٰفِرِیْنَ اَوْلِیَآءَ مِنْ دُوْنِ الْمُؤْمِنِیْنَ ؕ— اَتُرِیْدُوْنَ اَنْ تَجْعَلُوْا لِلّٰهِ عَلَیْكُمْ سُلْطٰنًا مُّبِیْنًا ۟

144਼ ਹੇ ਈਮਾਨ ਵਾਲਿਓ! ਮੋਮਿਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਅਪਣਾ ਦੋਸਤ ਨਾ ਬਣਾਓ। ਕੀ ਤੁਸੀਂ ਚਾਹੁੰਦੇ ਹੋ ਕਿ ਅੱਲਾਹ ਨੂੰ ਆਪਣੇ ਵਿਰੁੱਧ ਸਪਸ਼ਟ ਦਲੀਲ ਦੇ ਦਿਓ? info
التفاسير: