د قرآن کریم د معناګانو ژباړه - پنجابي ژباړه - عارف حلیم

external-link copy
45 : 40

فَوَقٰىهُ اللّٰهُ سَیِّاٰتِ مَا مَكَرُوْا وَحَاقَ بِاٰلِ فِرْعَوْنَ سُوْٓءُ الْعَذَابِ ۟ۚ

45਼ ਫੇਰ ਅਸੀਂ ਉਹਨਾਂ ਦੀਆਂ ਭੈੜੀਆਂ ਚਾਲਾਂ ਤੋਂ ਉਸ ਈਮਾਨ ਵਾਲੇ ਨੂੰ ਬਚਾ ਲਿਆ ਅਤੇ ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਨੇ ਘੇਰ ਲਿਆ। info
التفاسير: