د قرآن کریم د معناګانو ژباړه - پنجابي ژباړه - عارف حلیم

external-link copy
28 : 42

وَهُوَ الَّذِیْ یُنَزِّلُ الْغَیْثَ مِنْ بَعْدِ مَا قَنَطُوْا وَیَنْشُرُ رَحْمَتَهٗ ؕ— وَهُوَ الْوَلِیُّ الْحَمِیْدُ ۟

28਼ ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ। info
التفاسير: