د قرآن کریم د معناګانو ژباړه - پنجابي ژباړه - عارف حلیم

external-link copy
29 : 42

وَمِنْ اٰیٰتِهٖ خَلْقُ السَّمٰوٰتِ وَالْاَرْضِ وَمَا بَثَّ فِیْهِمَا مِنْ دَآبَّةٍ ؕ— وَهُوَ عَلٰی جَمْعِهِمْ اِذَا یَشَآءُ قَدِیْرٌ ۟۠

29਼ ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ। info
التفاسير: