د قرآن کریم د معناګانو ژباړه - پنجابي ژباړه - عارف حلیم

external-link copy
30 : 42

وَمَاۤ اَصَابَكُمْ مِّنْ مُّصِیْبَةٍ فَبِمَا كَسَبَتْ اَیْدِیْكُمْ وَیَعْفُوْا عَنْ كَثِیْرٍ ۟ؕ

30਼ ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ। info
التفاسير: