د قرآن کریم د معناګانو ژباړه - پنجابي ژباړه - عارف حلیم

external-link copy
31 : 42

وَمَاۤ اَنْتُمْ بِمُعْجِزِیْنَ فِی الْاَرْضِ ۖۚ— وَمَا لَكُمْ مِّنْ دُوْنِ اللّٰهِ مِنْ وَّلِیٍّ وَّلَا نَصِیْرٍ ۟

31਼ ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ। info
التفاسير: