د قرآن کریم د معناګانو ژباړه - پنجابي ژباړه - عارف حلیم

external-link copy
34 : 43

وَلِبُیُوْتِهِمْ اَبْوَابًا وَّسُرُرًا عَلَیْهَا یَتَّكِـُٔوْنَ ۟ۙ

34਼ ਅਤੇ ਉਹਨਾਂ ਦੇ ਘਰਾਂ ਦੇ ਬੂਹੇ ਅਤੇ ਤਖ਼ਤ ਵੀ (ਚਾਂਦੀ ਦੇ ਬਣਾ ਦਿੰਦੇ) ਜਿਨ੍ਹਾਂ ਉੱਤੇ ਉਹ ਤਕੀਏ ਲਾ ਕੇ ਬਹਿੰਦੇ ਹਨ। info
التفاسير: