د قرآن کریم د معناګانو ژباړه - پنجابي ژباړه - عارف حلیم

external-link copy
124 : 6

وَاِذَا جَآءَتْهُمْ اٰیَةٌ قَالُوْا لَنْ نُّؤْمِنَ حَتّٰی نُؤْتٰی مِثْلَ مَاۤ اُوْتِیَ رُسُلُ اللّٰهِ ؔۘؕ— اَللّٰهُ اَعْلَمُ حَیْثُ یَجْعَلُ رِسَالَتَهٗ ؕ— سَیُصِیْبُ الَّذِیْنَ اَجْرَمُوْا صَغَارٌ عِنْدَ اللّٰهِ وَعَذَابٌ شَدِیْدٌۢ بِمَا كَانُوْا یَمْكُرُوْنَ ۟

124਼ ਜਦੋਂ ਉਹਨਾਂ ਕੋਲ ਕੋਈ ਆਇਤ (ਨਿਸ਼ਾਨੀ) ਆਉਂਦੀ ਹੇ ਤਾਂ ਇਹ ਕਹਿੰਦੇ ਹਨ ਕਿ ਅਸੀਂ ਉੱਕਾ ਹੀ ਈਮਾਨ ਨਹੀਂ ਲਿਆਉਂਦੇ ਜਦੋਂ ਤੀਕ ਸਾਨੂੰ ਵੀ ਅਜਿਹੀ ਚੀਜ਼ ਨਾ ਦਿੱਤੀ ਜਾਵੇ ਜਿਹੜੀ ਰਸੂਲਾਂ ਨੂੰ ਦਿੱਤੀ ਗਈ ਹੇ। ਇਹ ਗੱਲ ਤਾਂ ਅੱਲਾਹ ਹੀ ਜਾਣਦਾ ਹੇ ਕਿ ਆਪਣੀ ਪੈਗ਼ੰਬਰੀ ਦਾ ਕੰਮ ਕਿਸ ਤੋਂ ਲਵੇ। ਛੇਤੀ ਹੀ ਉਹ ਅਪਰਾਧੀ ਲੋਕ ਅੱਲਾਹ ਕੋਲ ਜਾ ਕੇ ਜ਼ਲੀਲ ਹੋਣਗੇ ਅਤੇ ਉਹਨਾਂ ਦੀਆਂ ਚਾਲਾਂ ਦੇ ਬਦਲੇ ਵਿਚ ਜੋ ਉਹ ਕਰਦੇ ਸਨ ਕਰੜੀ ਸਜ਼ਾ ਮਿਲੇਗੀ। info
التفاسير: